ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਖ਼ਰਾਬ ਮੌਸਮ ਦੇ ਚੱਲਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਅੰਮ੍ਰਿਤਸਰ ਵਿਖੇ ਕੀਤਾ ਜਾਣ ਵਾਲਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮਾਗਮ ਦੌਰਾਨ ਜ਼ਿਲ੍ਹਾ ਪੱਧਰ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਹੋਣੀ ਸੀ ਅਤੇ ਇਸ ਸਮਾਗਮ ‘ਚ ਅਰਵਿੰਦ ਕੇਜਰੀਵਾਲ, ਅਮਨ ਅਰੋੜਾ ਤੇ ਮੁੱਖ ਮੰਤਰੀ ਨੇ ਵੀ ਸ਼ਾਮਲ ਹੋਣਾ ਸੀ।

