ਬਠਿੰਡਾ ਦੀ ਸੰਗਤ ਮੰਡੀ ਨੇੜੇ ਪੈਂਦੇ ਪਿੰਡ ਪੱਕਾ ਕਲਾਂ ਤੋਂ ਪੱਕਾ ਨੂੰ ਜਾਂਦੀ ਸੜਕ ’ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇੱਕ ਕਾਰ ਜੋ ਬਠਿੰਡਾ ਤੋਂ ਆ ਰਹੀ ਜਦ ਪਿੰਡ ਪੱਕਾ ਕਲਾਂ ਪੁੱਜੀ ਤਾਂ ਦਰੱਖਤ ਵਿੱਚ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਈ। ਜਿਸ ਉਪਰੰਤ ਕਾਰ ‘ਚ ਸਵਾਰ ਚਾਰ ਵਿਅਕਤੀਆਂ ‘ਚੋਂ ਇੱਕ ਦੀ ਮੌਤ ਹੋ ਗਈ ਅਤੇ ਬਾਕੀ ਜਖ਼ਮੀ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਇਹ ਹਾਦਸਾ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਮੌਕੇ ’ਤੇ ਮ੍ਰਿਤਕ ਦੇਹ ਸਮੇਤ ਜਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।
ਬਠਿੰਡਾ ਦੀ ਸੰਗਤ ਮੰਡੀ ਨੇੜੇ ਵਾਪਰਿਆ ਭਿਆਨਕ ਹਾਦਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
