ਅੰਮ੍ਰਿਤਸਰ ਮਹਿਤਾ ਰੋਡ ‘ਤੇ ਵਰਨਾ ਕਾਰ ਤੇ ਟਿੱਪਰ ਦੀ ਜਬਰਦਸਤ ਟੱਕਰ ਹੋਣ ਵਜੋਂ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਇਸ ਦੌਰਾਨ ਕਾਰ ਵਿਚ ਸਵਾਰ ਦੋ ਔਰਤਾਂ ਤੇ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਿਵਾਰ ਆਪਣੇ ਪੋਤਰੇ ਨੂੰ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਸਨ।
ਅੰਮ੍ਰਿਤਸਰ ਮਹਿਤਾ ਰੋਡ ਤੇ ਵਾਪਰਿਆ ਭਿਆਨਕ ਹਾਦਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
