ਫਾਜ਼ਿਲਕਾ ਵਿਖੇ ਬੀਤੀ ਰਾਤ ਭਾਰੀ ਮੀਂਹ ਅਤੇ ਹਨੇਰੀ ਕਾਰਨ ਅਨਾਜ ਮੰਡੀ ‘ਚ ਭਾਰੀ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਕੱਲ੍ਹ ਰਾਤ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਅਨਾਜ ਮੰਡੀ ‘ਚ ਕਣਕ ਦੀਆਂ ਬੋਰੀਆਂ ਮੀਂਹ ਦੇ ਪਾਣੀ ਵਿੱਚ ਡੁੱਬ ਗਈਆਂ ਜਿਸਦੇ ਚੱਲਦਿਆਂ ਆੜ੍ਹਤੀਆਂ ਤੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਉਪਰੰਤ ਆੜ੍ਹਤੀਆਂ ਵੱਲੋਂ ਸਰਕਾਰ ਤੋਂ ਮੰਡੀ ਦੇ ਪ੍ਰਬੰਧ ‘ਚ ਸੁਧਾਰ ਕਰਨ ਦੀ ਮੰਗ ਕੀਤੀ ਗਈ ਹੈ।
ਫਾਜ਼ਿਲਕਾ ਵਿਖੇ ਮੀਹ ਦੇ ਪਾਣੀ ‘ਚ ਡੁੱਬੀਆਂ ਕਣਕ ਦੀਆਂ ਬੋਰੀਆਂ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
