ਜਾਣਕਾਰੀ ਅਨੁਸਾਰ ਲੁਧਿਆਣਾ ਦੇ ਪਿੰਡ ਬੱਗਾ ਕਲਾਂ ਵਿਖੇ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਦੱਸ ਦਈਏ ਕਿ ਇਸ ਦੌਰਾਨ ਗੈਂਗਸਟਰ ਸੂਰਜ ਨੂੰ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਸ਼ੀ ਇੱਕ ਨੌਜਵਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਅਤੇ ਪੁਲਿਸ ਮੁਲਾਜ਼ਮ ‘ਤੇ ਹਮਲਾ ਕਰਨ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ। ਦੱਸ ਦਈਏ ਕਿ ਜਖ਼ਮੀ ਹੋਏ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਪਹੁੰਚਿਆ ਗਿਆ ਹੈ।
ਲੁਧਿਆਣਾ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਇਆ ਤੜਕਸਾਰ ਮੁਕਾਬਲਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
