ਜਾਣਕਾਰੀ ਅਨੁਸਾਰ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀਆਂ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਐਨ.ਐਸ.ਏ. ਲਗਾਈ ਗਈ ਹੈ ਜਿਸਦੇ ਵਿਰੋਧ ਵਿੱਚ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ‘ਚ ਰੋਸ ਮਾਰਚ ਕੱਢਿਆ ਗਿਆ ਅਤੇ ਉਸ ਉਪਰੰਤ ਡੀ.ਸੀ. ਦਫਤਰ ਵਿਖੇ ਮੰਗ ਪੱਤਰ ਵੀ ਦਿੱਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਬਾਪੂ ਤਰਸੇਮ ਸਿੰਘ ਸਿੰਘ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਸਮੇਤ ਜਥੇਬੰਦੀ ਦੇ ਆਗੂਆਂ ਨੇ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਐਨ.ਐਸ.ਏ. ਖਤਮ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੇ ਨਾਲ ਨਾਲ ਸਮੂਹ ਬੰਦੀ ਸਿੰਘਾਂ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ।
ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਲੱਗੀ NSA ‘ਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀਆਂ ਵੱਲੋਂ ਰੋਸ ਮਾਰਚ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
