ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਗਸ਼ਤ ਦੌਰਾਨ ਗੈਰ ਕਾਨੂੰਨੀ ਪਿਸਤੌਲ ਸਮੇਤ 3 ਦੋਸ਼ੀ ਗ੍ਰਿਫ਼ਤਾਰ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜੰਡਿਆਲਾ ਗੁਰੂ ‘ਚ ਪੁਲਿਸ ਦੀ ਵੱਡੀ ਸਫ਼ਲਤਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
