ਪਾਕਿਸਤਾਨ ਲਈ ਜਾਸੂਸੀ ਕਰਨ ਦੇ ਗੰਭੀਰ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਹੋਏ ਰੂਪਨਗਰ ਨਿਵਾਸੀ ਯੂ-ਟਿਊਬਰ ਜਸਬੀਰ ਸਿੰਘ ਨੂੰ ਅੱਜ ਸਟੇਟ ਸਪੈਸ਼ਲ ਸੈੱਲ ਵੱਲੋਂ ਮੁਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਪੁਲਿਸ ਵੱਲੋਂ ਅਦਾਲਤ ਅੱਗੇ 7 ਦਿਨਾਂ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਉਸ ਨੂੰ 3 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਦੱਸ ਦਈਏ ਕਿ ਸਟੇਟ ਸਪੈਸ਼ਲ ਸੈੱਲ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਗ੍ਰਿਫ਼ਤਾਰ ਯੂ-ਟਿਊਬਰ ਜਸਬੀਰ ਸਿੰਘ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
