ਫਿਰੋਜ਼ਪੁਰ ਸ਼ਹਿਰ ਦੇ ਮਖੂ ਗੇਟ ਨੇੜੇ ਇੱਕ ਸੈਲੂਨ ‘ਤੇ ਟੈਟੂ ਬਣਵਾਉਣ ਆਏ ਨੌਜਵਾਨ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ, ਜਿਸ ਨਾਲ ਸੈਲੂਨ ‘ਚ ਹੜਕੰਪ ਮਚ ਗਿਆ। ਹਮਲਾ ਕਰਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮੌਕੇ ‘ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਫਿਰੋਜ਼ਪੁਰ ਸ਼ਹਿਰ ਤੋਂ ਜੁੜੀ ਵੱਡੀ ਖ਼ਬਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
