ਤਰਨਤਾਰਨ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਕੌਮਾਂਤਰੀ ਹਥਿਆਰ ਤਸਕਰੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਤੇ ਸੂਰਜਪਾਲ ਸਿੰਘ ਵਾਸੀ ਪਿੰਡ ਲਖਨਾ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਪਾਸੋਂ 6 ਪਿਸਤੌਲ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਅਧਿਕਾਰੀਆਂ ਮੁਤਾਬਕ, ਇਹ ਦੋਵੇਂ ਸ਼ਖ਼ਸ ਪਾਕਿਸਤਾਨੀ ਤਸਕਰਾਂ ਨਾਲ ਸੰਬੰਧਿਤ ਗਤੀਵਿਧੀਆਂ ‘ਚ ਲਿਪਤ ਸਨ ਅਤੇ ਇਨ੍ਹਾਂ ਰਾਹੀਂ ਹਥਿਆਰ ਪੰਜਾਬ ‘ਚ ਭੇਜੇ ਜਾ ਰਹੇ ਸਨ।
ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
