ਜਾਣਕਾਰੀ ਅਨੁਸਾਰ ਦਿੱਲੀ ਦੀ CM ਰੇਖਾ ਗੁਪਤਾ ਨੂੰ ਜਾਣੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਰੇਖਾ ਗੁਪਤਾ ਨੂੰ ਗਾਜੀਆਬਾਦ ਦੇ ਇੱਕ ਵਿਅਕਤੀ ਦੀ ਫ਼ੋਨ ਰਾਹੀਂ PCR ‘ਤੇ ਧਮਕੀ ਭਰੀ ਕਾਲ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਉਸ ਵਿਅਕਤੀ ਦਾ ਫ਼ੋਨ ਬੰਦ ਆ ਰਿਹਾ ਹੈ ਅਤੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਾਲ ਹੀ ਦੱਸ ਦਈਏ ਕਿ ਪੁਲਿਸ ਨੇ ਰੇਖਾ ਗੁਪਤਾ ਦੀ ਸੁਰੱਖਿਆ ਵਧਾ ਦਿੱਤੀ ਹੈ।
ਦਿੱਲੀ ਦੀ CM ਰੇਖਾ ਗੁਪਤਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
