ਜਾਣਕਾਰੀ ਅਨੁਸਾਰ ਜੂਨ 1984 ਘੱਲੂਘਾਰਾ ਦਿਵਸ ਦੇ ਛੱਲੜੇਆਂ ਅੱਜ ਦਲ ਖਾਲਸਾ ਜਥੇਬੰਦੀ ਵਲੋਂ ਬੰਦ ਦੇ ਸੱਦੇ ਦਿੱਤੇ ਗਏ ਸਨ ਜਿਸ ਦੌਰਾਨ ਅੱਜ ਅੰਮ੍ਰਿਤਸਰ ਦੇ ਬਾਜ਼ਾਰ ਅਤੇ ਹੋਰ ਅਦਾਰੇ ਮੁਕੰਮਲ ਤੌਰ ’ਤੇ ਬੰਦ ਹਨ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਸੜਕਾਂ ’ਤੇ ਆਵਾਜਾਈ ਪਹਿਲਾਂ ਦੀ ਤਰ੍ਹਾਂ ਚਾਲੂ ਹੈ।
ਖਾਲਸਾ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਬਾਜ਼ਾਰ ਤੇ ਹੋਰ ਅਦਾਰੇ ਬੰਦ ਕਰਨ ਦਾ ਸੱਦਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
