ਜਾਣਕਾਰੀ ਅਨੁਸਾਰ ਦੇਸ਼ ਨੂੰ ਅੱਜ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਪੁਲ ਸਮਰਪਿਤ ਹੋਇਆ ਹੈ। ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਦੱਸ ਦਈਏ ਕਿ ਚਿਨਾਬ ਨਦੀ ‘ਤੇ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ, ਉਚਾਈ ‘ਚ ਐਫ਼ਿਲ ਟਾਵਰ ਤੋਂ ਵੀ ਵੱਧ — 359 ਮੀਟਰ ਉੱਚਾ ਹੈ, ਜੋ ਇੱਕ ਵਿਸ਼ਵ ਰਿਕਾਰਡ ਹੈ। ਦੱਸ ਦਈਏ ਕਿ ਇਹ ਅਸਧਾਰਣ ਇੰਜੀਨੀਅਰਿੰਗ ਕਾਰਨਾਮਾ ਊਧਮਪੁਰ-ਸ੍ਰੀਨਗਰ-ਬਾਰਾਮੂਲਾ ਰੇਲ ਲਿੰਕ ਪ੍ਰੋਜੈਕਟ (USBRL) ਦਾ ਮਹੱਤਵਪੂਰਨ ਹਿੱਸਾ ਹੈ, ਜਿਸ ਨਾਲ ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ਨੂੰ ਦੇਸ਼ ਦੇ ਹੋਰ ਹਿੱਸਿਆਂ ਨਾਲ ਰੇਲ ਰਾਹੀਂ ਜੋੜਨ ਦਾ ਰਾਸਤਾ ਮਿਲੇਗਾ।
ਦੇਸ਼ ਨੂੰ ਸਮਰਪਿਤ ਹੋਇਆ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਪੁਲ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
