ਉੱਤਰਾਖੰਡ ਦੇ ਕੇਦਾਰਨਾਥ ਧਾਮ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੀ ਆ ਰਹੀ ਹੈ। ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਇੱਕ ਨਿੱਜੀ ਹੈਲੀਕਾਪਟਰ ਨੂੰ ਤਕਨੀਕੀ ਖਰਾਬੀ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਦੱਸ ਦਈਏ ਕਿ ਹੈਲੀਕਾਪਟਰ ‘ਚ ਸਵਾਰ ਸਾਰੇ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧ ਅਤੇ ਰੈਸਕਿਊ ਟੀਮ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਨੂੰ ਸੰਭਾਲ ਲਿਆ। ਦੱਸਿਆ ਜਾ ਰਿਹਾ ਹੈ ਕਿ ਕੇਦਾਰਨਾਥ ਲਈ ਬਾਕੀ ਸਾਰੇ ਹੈਲੀਕਾਪਟਰ ਸ਼ਟਲ ਸਰਵਿਸ ਨਿਯਮਤ ਰੂਪ ਵਿੱਚ ਚੱਲ ਰਹੀਆਂ ਹਨ ਅਤੇ ਯਾਤਰਾ ਸ਼ਡਿਊਲ ਅਨੁਸਾਰ ਜਾਰੀ ਹੈ।
ਤਕਨੀਕੀ ਖਰਾਬੀ ਕਾਰਨ ਰੁਦਰਪ੍ਰਯਾਗ ਜ਼ਿਲ੍ਹੇ ‘ਚ ਨਿੱਜੀ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
