ਬੀਤੇ ਦਿਨੀਂ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਜ਼ੁਰਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਹਨਾਂ ਨੂੰ ਮੁੜ ਅਦਾਲਤ ਚ ਪੇਸ਼ ਕੀਤਾ ਗਿਆ ਸੀ ਜਿਸ ਦੌਰਾਨ ਉਹਨਾਂ ਨੂੰ ਮੁੜ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਯੂਟਿਊਬਰ ਜਸਬੀਰ ਸਿੰਘ ਨੂੰ ਮੁੜ ਭੇਜਿਆ ਪੁਲਿਸ ਰਿਮਾਂਡ ‘ਤੇ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
