ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ DGI ਸਤਿੰਦਰ ਸਿੰਘ ਅਤੇ ਪੁਲਿਸ ਮੁਖੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਸਪੈਸ਼ਲ ਮੁਹਿੰਮ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਸੀ.ਆਈ.ਏ. ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ 2 ਪਿਸਟਲ, 2 ਜ਼ਿੰਦਾ ਰੌਂਦ, ₹70,000 ਨਕਦ ਰਕਮ (ਡਰੱਗ ਮਨੀ), ਇੱਕ ਗੱਡੀ ਸਮੇਤ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
