ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸਥਿਤ ਮੁੰਬਰਾ ਰੇਲਵੇ ਸਟੇਸ਼ਨ ’ਤੇ ਇੱਕ ਦੁੱਖਦਾਈ ਹਾਦਸਾ ਵਾਪਰਿਆ ਹੈ ਜਿੱਥੇ ਮੁੰਬਈ ਤੋਂ ਲਖਨਊ ਜਾ ਰਹੀ ਰੇਲਗੱਡੀ ‘ਚੋਂ ਲਗਭਗ 10 ਤੋਂ 12 ਡਿੱਗੇ ਹਨ ਜਿਹਨਾਂ ਵਿੱਚੋਂ ਪੰਜ ਯਾਤਰੀਆਂ ਦੀ ਮੌਤ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਯਾਤਰੀ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਲ ਵੱਲ ਆ ਰਹੇ ਸਨ, ਪਰ ਟ੍ਰੇਨ ’ਚ ਭਾਰੀ ਭੀੜ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਮੁੰਬਰਾ, ਮਹਾਰਾਸ਼ਟਰ ‘ਚ ਚੱਲਦੀ ਰੇਲ ‘ਚੋਂ ਡਿੱਗੇ ਯਾਤਰੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
