ਭਾਬੀ ਕਮਲ ਕੌਰ ਦੇ ਕਤਲ ਮਾਮਲੇ ‘ਚ ਅਹਿਮ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸ ਦਈਏ ਕਿ ਇਸ ਮਾਮਲੇ ਤਹਿਤ ਬਠਿੰਡਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋ ਨੌਜਵਾਨ ਕਾਬੂ ਕੀਤੇ ਗਏ ਹਨ ਜੋ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ। ਨਾਲ ਹੀ ਉਹਨਾਂ ਵੱਲੋਂ ਕਮਲ ਕੌਰ ਦੇ ਕਤਲ ਨੂੰ ਕਬੂਲਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਕੁੱਝ ਸਮੇਂ ਤੱਕ ਬਠਿੰਡਾ ਦੇ SSP ਅਮਨੀਤ ਕੌਂਡਲ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਪ੍ਰਦਾਨ ਕਰਨਗੇ।
ਭਾਬੀ ਕਮਲ ਕੌਰ ਕਤਲ ਮਾਮਲੇ ‘ਚ ਦੋ ਵਿਅਕਤੀ ਗ੍ਰਿਫ਼ਤਾਰ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
