ਫ਼ਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਿ ਇੱਕ ਭਾਣਜੇ ਵੱਲੋਂ ਆਪਣੇ ਮਾਮੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਮ੍ਰਿਤਕ ਆਪਣੇ ਪਿੰਡ ਖੇਤਾਂ ਵਿੱਚ ਸੁਹਾਗਾ ਮਾਰ ਰਿਹਾ ਸੀ ਤਾਂ ਵੱਟ ਨੂੰ ਲੈ ਕੇ ਮਾਮੇ ਤੇ ਭਾਣਜੇ ਵਿਚਕਾਰ ਤਿੱਖੀ ਬਹਿਸ ਹੋ ਗਈ। ਜਿਸ ਤੋਂ ਬਾਅਦ ਭਾਣਜੇ ਵੱਲੋਂ ਮ੍ਰਿਤਕ ਮੁਖਤਿਆਰ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਵਜੋਂ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।
ਫ਼ਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਵਿਖੇ ਭਾਣਜੇ ਵੱਲੋਂ ਮਾਮੇ ਦਾ ਗੋਲੀ ਮਾਰ ਕੇ ਕਤਲ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
