ਜਾਣਕਾਰੀ ਅਨੁਸਾਰ ਸਿੰਕਦਰ ਸਿੰਘ ਮਲੂਕਾ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਉਹ ਲੁਧਿਆਣਾ ਜਿਮਨੀ ਚੋਣਾਂ ਦਾ ਪ੍ਰਚਾਰ ਕਰਨਗੇ। ਇਸ ਬਾਰੇ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸਿੰਕਦਰ ਸਿੰਘ ਮਲੂਕਾ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
