ਬਠਿੰਡਾ ਦੇ ਰਾਮਪੁਰਾ ਵਿਖੇ CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ ਕਾਰਨ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇਸ ਗੱਡੀ ਵਿੱਚ 5 ਪੁਲਿਸ ਮੁਲਾਜ਼ਮ ਸਵਾਰ ਸਨ ਜਿਹਨਾਂ ਵਿੱਚੋਂ ਇੱਕ ਏਐਸਆਈ ਜਲੰਧਰ, ਦੀ ਮੌਕੇ ‘ਤੇ ਮੌਤ ਹੋ ਗਈ ਹੈ ਅਤੇ ਬਾਕੀ ਗੰਭੀਰ ਜਖ਼ਮੀ ਦੱਸੇ ਜਾ ਰਹੇ ਹਨ। ਜਿਹਨਾਂ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਬਠਿੰਡਾ ਦੇ ਰਾਮਪੁਰਾ ਵਿਖੇ CIA ਸਟਾਫ਼ ਦੀ ਗੱਡੀ ਦੀ ਟਰਾਲੇ ਨਾਲ ਟੱਕਰ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
