ਤਰਨਤਾਰਨ ਦੇ ਪਿੰਡ ਠੱਟਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ 16 ਸਾਲ ਦੇ ਵਾਲੀਬਾਲ ਖਿਡਾਰੀ ਵਿਵੇਕਬੀਰ ਦਾ ਤਰਨਤਾਰਨ ਦੇ ਪਿੰਡ ਸਰਹਾਲੀ ਦੀ ਅਨਾਜ ਮੰਡੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਪਿੰਡ ਦੇ ਕਿਸੇ ਨੌਜਵਾਨ ਨਾਲ ਬੀਤੇ ਦਿਨੀਂ ਝਗੜਾ ਹੋਇਆ ਸੀ ਜਿਸ ਦੀ ਰੰਜਿਸ਼ ਦੇ ਚੱਲਦਿਆਂ ਵਿਰੋਧੀ ਧਿਰ ਦੇ ਨੌਜਵਾਨ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ 11ਵੀਂ ਜਮਾਤ ਦਾ ਵਿਦਿਆਰਥੀ ਸੀ। ਮੌਕੇ ‘ਤੇ ਪੁਲਿਸ ਮੁਲਜਮਾਂ ਵੱਲੋਂ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਤਰਨਤਾਰਨ ਦੇ ਪਿੰਡ ਠੱਟਾ ਤੋਂ ਜੁੜੀ ਦਰਦਨਾਕ ਖ਼ਬਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
