By using this site, you agree to the Privacy Policy and Terms of Use.
Accept
Friday, Apr 24, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Apr 24, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Blog > National > Accident > ਗੁਰਦਾਸਪੁਰ ਦੇ ਪਿੰਡ ਨਿਕੋਸਰਾ ਵਿਖੇ ਮੋਟਰਸਾਈਕਲ ਸਵਾਰ ਦੋ ਨਾਬਾਲਗ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ
AccidentPunjab newsRecent Post

ਗੁਰਦਾਸਪੁਰ ਦੇ ਪਿੰਡ ਨਿਕੋਸਰਾ ਵਿਖੇ ਮੋਟਰਸਾਈਕਲ ਸਵਾਰ ਦੋ ਨਾਬਾਲਗ ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ

NewsAdmin
Last updated: June 23, 2025 11:09 am
NewsAdmin
Share
1 Min Read
SHARE

ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਅਧੀਨ ਆਉਂਦੇ ਨਿਕੋਸਰਾ ਪਿੰਡ ਨੇੜੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ, ਜਿਸ ਦੌਰਾਨ ਦੋ ਨਾਬਾਲਗ ਦੋਸਤਾਂ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਮਨਜੋਤ ਸਿੰਘ ਵਾਸੀ ਪਿੰਡ ਚੱਕ ਮਹਿਮਾ ਅਤੇ ਸ਼ੁਭਦੀਪ ਸਿੰਘ ਵਾਸੀ ਪਿੰਡ ਨਿਕੋਸਰਾ ਵਜੋਂ ਹੋਈ ਹੈ।  ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਰਾਤ 9 ਵਜੇ ਦੇ ਕਰੀਬ ਪੈਟਰੋਲ ਪੰਪ ਤੋਂ ਤੇਲ ਪਵਾਉਣ ਲਈ ਗਏ ਹੋਏ ਸਨ। ਪਰ ਵਾਪਸੀ ਦੌਰਾਨ ਨਿਕੋਸਰਾ ਨੇੜੇ ਸੜਕ ਦੇ ਵਿਚਕਾਰ ਪਲਟੀ ਪਈ ਪਰਾਲੀ ਵਾਲੀ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸੂਚਨਾ ਮਿਲਦੇ ਹੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਟੀਮ ਮੌਕੇ ‘ਤੇ ਪਹੁੰਚੀ। ਐਸ.ਐਚ.ਓ. ਸਤਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਪਰਿਵਾਰਕ ਮੈਂਬਰਾਂ ਵੱਲੋਂ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ, ਉਹਨਾਂ ਦੇ ਅਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

You Might Also Like

ਮੂਸੇਵਾਲਾ ਦੇ ਕਰੀਬੀ ਪ੍ਰਗਟ ਸਿੰਘ ਦੇ ਘਰ ‘ਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਨਾਲ ਹਮਲਾ

ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ

5 DIY Natural Beauty Remedies ਜੋ ਤੁਹਾਡੀ ਰਸੋਈ ਵਿੱਚ ਪਾਏ ਜਾ ਸਕਦੇ ਹਨ

Cyclone Fengal: ਪੰਜਾਬ ਉਤੇ ਵੀ ਹੋਵੇਗਾ ਬੰਗਾਲ ਵੱਲੋਂ ਆ ਰਹੀ ‘ਆਫਤ’ ਦਾ ਅਸਰ?, ਅਗਲੇ 24 ਘੰਟੇ ਅਹਿਮ…

ਸਰਹਿੰਦ ਦੇ ਹਮਾਯੂਪੁਰ ‘ਚ 2 ਧਿਰਾਂ ‘ਚ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ

TAGGED:#BreakingNews#EB24Network#MinorAccident#Punjab#PunjabNews#PunjabTwoMinorsDeath#RidingMotorcycleDied#RoadAccident
Share This Article
Facebook Twitter Copy Link Print
Share
Previous Article ਜਲੰਧਰ ਦੀ ਸਪੋਰਟਸ ਫੈਕਟਰੀ ’ਚ ਭਿਆਨਕ ਅੱਗ
Next Article ਦਿੱਲੀ ‘ਚ ਭਾਰਤੀ ਮੌਸਮ ਵਿਭਾਗ ਵੱਲੋਂ ਮੀਂਹ, ਗਰਜ-ਤੂਫ਼ਾਨ ਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ
Leave a Comment Leave a Comment

Leave a Reply Cancel reply

Your email address will not be published. Required fields are marked *

Recipe Rating




Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!

    -Sponsored-
    Ad imageAd image

    Latest News

    RooBet Casino paris sportifs – guide complet : bonus, paiements, mobile et sécurité
    Uncategorized
    April 24, 2026
    Julius Casino avis 2024 : bonus de bienvenue, jeux, paiement et application mobile
    Uncategorized
    April 24, 2026
    Zalecenia dotyczące nieprzestrzegania zasad bonusów w kasynie Vox: co musisz wiedzieć?
    Uncategorized
    April 23, 2026
    Zalecenia dotyczące nieprzestrzegania zasad bonusów w kasynie Vox: co musisz wiedzieć?
    Uncategorized
    April 23, 2026

    Advertise

    • Advertise with us
    • Newsletters
    • Deal
    //

    The EB24 NETWORK is an INDEPENDENT MEDIA platform to generate awareness among the masses regarding society, socio-eco, and politico.

    Sign Up for Our Newsletter

    Subscribe to our newsletter to get our newest articles instantly!

      EB24 NETWORKEB24 NETWORK
      Follow US
      © 2024 EB24 Network. All Rights Reserved.
      • About Us
      • Privacy Policy
      • Terms of Use
      Welcome Back!

      Sign in to your account

      Username or Email Address
      Password

      Lost your password?