ਅੰਮ੍ਰਿਤਸਰ ਦੇ ਮੱਤੇਵਾਲ ਕਸਬੇ ਨੇੜਲੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਧਮਕੀਆਂ ਮਿਲ ਰਹੀਆਂ ਸਨ। ਇਸ ਸਬੰਧੀ ਥਾਣਾ ਮੱਤੇਵਾਲ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸਦੇ ਚੱਲਦਿਆਂ ਬੀਤੀ ਸ਼ਾਮ ਗੈਂਗਸਟਰਾਂ ਵੱਲੋਂ ਮੈਡੀਕਲ ਸਟੋਰ ’ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ‘ਤੇ ਫਰਾਰ ਹੋ ਗਏ ਹਨ।
ਹਲਕਾ ਮਜੀਠਾ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ‘ਚ ਇੱਕ ਮੈਡੀਕਲ ਸਟੋਰ ਮਾਲਕ ‘ਤੇ ਗੈਂਗਸਟਰਾਂ ਨੇ ਕੀਤੀ ਫਾਇਰਿੰਗ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
