ਈਰਾਨੀ ਸਰਕਾਰੀ ਟੈਲੀਵਿਜ਼ਨ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਈਰਾਨ ਨੇ 12 ਦਿਨ ਲਗਾਤਾਰ ਇਜ਼ਰਾਈਲ ‘ਤੇ ਕਈ ਮਿਜ਼ਾਈਲਾਂ ਦਾਗਣ ਤੋਂ ਬਾਅਦ ਜੰਗਬੰਦੀ ਦਾ ਐਲਾਨ ਕਰ ਦਿੱਤਾ ਹੈ। ਨਾਲ ਹੀ ਦੱਸ ਦਈਏ ਕਿ ਇਜ਼ਰਾਈਲ ਦੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਹੋਇਆ ਹੈ।

Sign in to your account