ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨੀ ਵਿਜੀਲੈਂਸ ਵੱਲੋਂ ਕਉ ਕੀਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਮੋਹਾਲੀ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਉਹਨਾਂ ਨੂੰ 7 ਦਿਨਾਂ ਦੇ ਰਿਮਾਂਡ ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਹੁਣ ਇਸ ਮਾਮਲੇ ‘ਤੇ 2 ਜੁਲਾਈ ਨੂੰ ਸੁਣਵਾਈ ਹੋਵੇਗੀ।
ਅਕਾਲੀ ਆਗੂ ਮਜੀਠੀਆ ਨੂੰ ਮੋਹਾਲੀ ਅਦਾਲਤ ਨੇ ਦਿੱਤਾ 7 ਦਿਨ ਦਾ ਰਿਮਾਂਡ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
