ਬੀਤੇ ਦਿਨੀਂ ਸੰਗਰੇਡੀ ਦੇ ਪਸ਼ਾਮਿਆਲਮ ਇੰਡਸਟਰੀਅਲ ਅਸਟੇਟ ‘ਚ ਸਥਿਤ ਸਿਗਾਚੀ ਫਾਰਮਾ ਕੰਪਨੀ ਵਿੱਚ ਹੋਏ ਭਿਆਨਕ ਧਮਾਕੇ ਦੀ ਘਟਨਾ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 34 ਹੋ ਗਈ ਹੈ। ਜ਼ਿਲ੍ਹਾ ਪੁਲਿਸ ਮੁਖੀ ਪਰਿਤੋਸ਼ ਪੰਕਜ ਨੇ ਦੱਸਿਆ ਕਿ ਮਲਬਾ ਹਟਾਉਣ ਦੇ ਦੌਰਾਨ ਹੋਰ ਲਾਸ਼ਾਂ ਮਿਲੀਆਂ ਹਨ। ਦੱਸ ਦਈਏ ਕਿ ਇਸ ਹਾਦਸੇ ਵਿੱਚ ਹੁਣ ਤੱਕ 31 ਲਾਸ਼ਾਂ ਮਲਬੇ ‘ਚੋਂ ਬਰਾਮਦ ਹੋ ਚੁੱਕੀਆਂ ਹਨ, ਜਦਕਿ ਹੋਰ 3 ਲੋਕਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ
ਹੈਦਰਾਬਾਦ, ਤੇਲੰਗਾਨਾ ਧਮਾਕੇ ‘ਚ ਹੁਣ ਤੱਕ 34 ਲੋਕਾਂ ਦੀ ਹੋਈ ਮੌਤ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
