ਜਾਣਕਾਰੀ ਅਨੁਸਾਰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹੁਣ 4 ਹੋਰ ਦਿਨਾਂ ਲਈ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਮੋਹਾਲੀ ਦੀ ਅਦਾਲਤ ਨੇ ਰਿਮਾਂਡ ਵਧਾਉਣ ਦੀ ਮਨਜ਼ੂਰੀ ਦਿੰਦਿਆਂ ਉਨ੍ਹਾਂ ਨੂੰ ਐਤਵਾਰ ਤੱਕ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ ਹਨ।
4 ਦਿਨ ਹੋਰ ਵਧਿਆ ਬਿਕਰਮ ਸਿੰਘ ਮਜੀਠੀਆ ਦਾ ਰਿਮਾਂਡ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
