By using this site, you agree to the Privacy Policy and Terms of Use.
Accept
Friday, Sep 11, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Sep 11, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Entertainment > Bollywood > ਦੀਪਿਕਾ ਪਾਦੂਕੋਣ ਬਣੀ ਹਾਲੀਵੁੱਡ ਵਾਕ ਆਫ਼ ਫੇਮ 2026 ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਅਦਾਕਾਰਾ
BollywoodEntertainmentHollywoodRecent Post

ਦੀਪਿਕਾ ਪਾਦੂਕੋਣ ਬਣੀ ਹਾਲੀਵੁੱਡ ਵਾਕ ਆਫ਼ ਫੇਮ 2026 ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਅਦਾਕਾਰਾ

NewsAdmin
Last updated: July 3, 2025 12:21 pm
NewsAdmin
Share
1 Min Read
SHARE

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨੇ ਇਤਿਹਾਸ ਰਚਦਿਆਂ ਹਾਲੀਵੁੱਡ ਵਾਕ ਆਫ਼ ਫੇਮ 2026 ਵਿੱਚ ਆਪਣੀ ਜਗ੍ਹਾ ਬਣਾ ਲਈ ਹੈ। ਮੋਸ਼ਨ ਪਿਕਚਰ ਸ਼੍ਰੇਣੀ ਵਿੱਚ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਅਦਾਕਾਰਾ ਹੋਣ ਦਾ ਮਾਣ ਵੀ ਹੁਣ ਉਨ੍ਹਾਂ ਦੇ ਨਾਮ ਹੋ ਗਿਆ ਹੈ। ਇਹ ਸੂਚੀ ਬੁੱਧਵਾਰ ਨੂੰ ਹਾਲੀਵੁੱਡ ਚੈਂਬਰ ਆਫ਼ ਕਾਮਰਸ ਵੱਲੋਂ ਜਾਰੀ ਕੀਤੀ ਗਈ, ਜਿਸ ਵਿੱਚ ਐਮੀਲੀ ਬਲੰਟ, ਰਾਚੇਲ ਮੈਕਐਡਮਜ਼, ਗੋਰਡਨ ਰਾਮਸੇ, ਕੋਟੀਲਾਰਡ ਅਤੇ ਫ੍ਰੈਂਕੋ ਨੀਰੋ ਵਰਗੀਆਂ ਮਸ਼ਹੂਰ ਅੰਤਰਰਾਸ਼ਟਰੀ ਹਸਤੀਆਂ ਦੇ ਨਾਮ ਵੀ ਸ਼ਾਮਲ ਹਨ।

ਹਾਲੀਵੁੱਡ ਵਾਕ ਆਫ਼ ਫੇਮ ਚੋਣ ਪੈਨਲ ਨੇ 20 ਜੂਨ ਨੂੰ ਸੈਂਕੜੇ ਨਾਵਾਂ ਵਿੱਚੋਂ 35 ਨਾਵਾਂ ਦੀ ਚੋਣ ਕੀਤੀ ਸੀ, ਜਿਸਨੂੰ 25 ਜੂਨ ਨੂੰ ਬੋਰਡ ਵੱਲੋਂ ਮਨਜ਼ੂਰੀ ਦਿੱਤੀ ਗਈ। ਦੀਪਿਕਾ ਨੇ 2017 ਵਿੱਚ xXx: Return Of Xander Cage ਰਾਹੀਂ ਆਪਣੀ ਹਾਲੀਵੁੱਡ ਯਾਤਰਾ ਦੀ ਸ਼ੁਰੂਆਤ ਕੀਤੀ ਸੀ। 2018 ਵਿੱਚ ਉਨ੍ਹਾਂ ਦਾ ਨਾਮ TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਹਸਤੀਆਂ ਵਿੱਚ ਵੀ ਆਇਆ ਸੀ।

You Might Also Like

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਣ ਲਈ ਤਿਆਰ 101 ਕਿਸਾਨਾਂ ਦਾ ਜਥਾ

ਗੌਤਮ ਅਡਾਨੀ ’ਤੇ ਨਿਊਯਾਰਕ ਵਿਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਲੱਗਾ ਦੋਸ਼

2 ਵਿਦੇਸ਼ੀ ਵਿਦਿਆਰਥੀਆਂ ਦੀ ਸੜਕ ਹਾਦਸੇ ’ਚ ਮੌਤ ਮੰਡੀ ਗੋਬਿੰਦਗੜ੍ਹ ਦੀ ਦੇਸ਼ ਭਗਤ ਯੂਨੀਵਰਸਿਟੀ ਦੇ ਸਨ ਵਿਦਿਆਰਥੀ

‘ਆਪ’ ਵੱਲੋਂ ਪੂਰੇ ਪੰਜਾਬ ‘ਚ ਰੋਸ ਪ੍ਰਦਰਸ਼ਨ ਦਾ ਸੱਦਾ

ਦਿਲਜੀਤ ਦੋਸਾਂਝ ਦੀ ਫ਼ਿਲਮ ਪੰਜਾਬ 95 ਹੋਵੇਗੀ 7 ਫਰਵਰੀ ਨੂੰ ਰਿਲੀਜ਼ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਅਧਾਰਿਤ ਹੈ ਇਹ ਫ਼ਿਲਮ

TAGGED:#BollywoodCelebrity#DeepikaPadukone#FirstIndianActress#HollywoodCelebrity#HollywoodWalkFame2026
Share This Article
Facebook Twitter Copy Link Print
Share
Previous Article ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਭਲਕੇ ਮੁੜ ਹੋਵੇਗੀ ਸੁਣਵਾਈ
Next Article ਇੰਡੋਨੇਸ਼ੀਆ ਦੇ ਬਾਲੀ ਤਟ ‘ਤੇ ਪਲਟੀ ਕਿਸ਼ਤੀ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Genuine_enjoyment_awaits_with_theluckywave-casino_uk_and_seamless_mobile_gaming
Post
September 11, 2026
Αξιολόγηση_στρατηγικών_και_τεχνικών_στο_πα
Post
September 11, 2026
Fontos_információk_a_sportfogadásokról_és_a_https_betsmatches-hungary_com_l
Post
September 11, 2026
Interaktive_eventyr_og_underholdning_finnes_nå_med_https_bravo-plays_com_for_he
Post
September 11, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?