ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ‘ਤੇ ਹੁਣ ਭਲਕੇ ਮੁੜ ਸੁਣਵਾਈ ਹੋਵੇਗੀ। ਮਜੀਠੀਆ ਨੇ ਪਟੀਸ਼ਨ ਰਾਹੀਂ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਰਾਜਨੀਤਿਕ ਦੁਸ਼ਮਣੀ ਦੇ ਚਲਦਿਆਂ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਭਲਕੇ ਮੁੜ ਹੋਵੇਗੀ ਸੁਣਵਾਈ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
