By using this site, you agree to the Privacy Policy and Terms of Use.
Accept
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > National > Weather today: ਅਗਲੇ 24 ਘੰਟੇ ਅਹਿਮ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਵਧ ਸਕਦੀਆਂ ਨੇ ਮੁਸ਼ਕਲਾਂ
NationalPunjab newsRecent Post

Weather today: ਅਗਲੇ 24 ਘੰਟੇ ਅਹਿਮ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਵਧ ਸਕਦੀਆਂ ਨੇ ਮੁਸ਼ਕਲਾਂ

NewsAdmin
Last updated: April 28, 2026 1:50 pm
NewsAdmin
Share
6 Min Read
SHARE

Weather today: ਅਗਲੇ 24 ਘੰਟੇ ਅਹਿਮ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਵਧ ਸਕਦੀਆਂ ਨੇ ਮੁਸ਼ਕਲਾਂ
Heavy rains- ਆਈਐਮਡੀ ਦੀ ਵੈੱਬਸਾਈਟ ਮੁਤਾਬਕ ਪੂਰੇ ਉੱਤਰੀ ਭਾਰਤ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਰਾਤ ਅਤੇ ਸਵੇਰ ਸਮੇਂ ਸੰਘਣੀ ਤੋਂ ਬੇਹੱਦ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਰਾਜਸਥਾਨ ਵਿੱਚ ਸੰਘਣੀ ਧੁੰਦ ਦਾ ਓਂਰਜ ਅਲਰਟ ਜਾਰੀ ਕੀਤਾ ਗਿਆ ਹੈ।

Weather today: ਦਿੱਲੀ ਐਨਸੀਆਰ ਦੇ ਨਾਲ-ਨਾਲ ਉੱਤਰੀ ਪੱਛਮੀ ਅਤੇ ਉੱਤਰੀ ਰਾਜ ਦੇਰ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਨਾਲ ਢੱਕੇ ਹੋਏ ਹਨ। ਦਿੱਲੀ ਵਿਚ ਸੰਘਣੀ ਧੁੰਦ ਦੇ ਨਾਲ-ਨਾਲ ਹਵਾ ਪ੍ਰਦੂਸ਼ਣ ਕਾਰਨ ਹਾਲਾਤ ਵਿਗੜ ਰਹੇ ਹਨ। ਸ਼ੁੱਕਰਵਾਰ ਨੂੰ ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਤਾਮਿਲਨਾਡੂ ਦੇ ਤੱਟ ਨੇੜੇ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਸਰਕੂਲੇਸ਼ਨ ਆਉਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਤਾਮਿਲਨਾਡੂ, ਕੇਰਲ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ (heavy rainfall red alert) ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਕਰਨਾਟਕ, ਲਕਸ਼ਦੀਪ ਅਤੇ ਦੱਖਣੀ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰੀ ਪੰਜਾਬ ਵਿੱਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਚੰਡੀਗੜ੍ਹ, ਕਰਨਾਲ ਅਤੇ ਅੰਬਾਲਾ ਵਿੱਚ ਇਸ ਸੀਜ਼ਨ ਵਿੱਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਹੇਠਲੇ ਅੰਕਾਂ ਵਿੱਚ ਰਿਕਾਰਡ ਕੀਤਾ ਜਾਵੇਗਾ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। 18 ਅਤੇ 20 ਨਵੰਬਰ 2024 ਦਰਮਿਆਨ ਘੱਟੋ-ਘੱਟ ਤਾਪਮਾਨ 15°C ਤੋਂ ਘੱਟ ਹੋ ਸਕਦਾ ਹੈ। ਦੱਖਣੀ ਕੋਂਕਣ ਅਤੇ ਗੋਆ ਅਤੇ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸ਼ੁਰੂ ਹੋ ਸਕਦੀ ਹੈ।

ਦਿੱਲੀ ਦੀ ਹਵਾ ਗੈਸ ਚੈਂਬਰ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਧੂੰਏਂ ਅਤੇ ਲਗਾਤਾਰ ਖਰਾਬ ਹੋ ਰਹੀ ਹਵਾ ਦੀ ਗੁਣਵੱਤਾ ਕਾਰਨ ਸ਼ੁੱਕਰਵਾਰ ਨੂੰ ਗ੍ਰੇਪ-3 ਲਾਗੂ ਹੋ ਸਕਦਾ ਹੈ। ਵੀਰਵਾਰ ਨੂੰ ਦਿੱਲੀ ਦਾ ਇੱਕ UI 400 ਤੋਂ ਉੱਪਰ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 26 ਤੋਂ 28 ਅਤੇ 11 ਤੋਂ 17 ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1 ਤੋਂ 2 ਡਿਗਰੀ ਘੱਟ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 1 ਤੋਂ 3 ਡਿਗਰੀ ਘੱਟ ਦਰਜ ਕੀਤਾ ਗਿਆ।

ਆਈਐਮਡੀ ਦੀ ਵੈੱਬਸਾਈਟ ਮੁਤਾਬਕ ਪੂਰੇ ਉੱਤਰੀ ਭਾਰਤ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (Heavy rains) ਅਨੁਸਾਰ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਰਾਤ ਅਤੇ ਸਵੇਰ ਸਮੇਂ ਸੰਘਣੀ ਤੋਂ ਬੇਹੱਦ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਰਾਜਸਥਾਨ ਵਿੱਚ ਸੰਘਣੀ ਧੁੰਦ ਦਾ ਓਂਰਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਉਪ ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ ਅਤੇ ਝਾਰਖੰਡ ਵਿੱਚ ਸਵੇਰੇ ਸੰਘਣੀ ਧੁੰਦ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਉੱਤਰੀ ਹਿੱਸੇ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 11 ਤੋਂ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇੱਕ ਤੋਂ ਤਿੰਨ ਡਿਗਰੀ ਘੱਟ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਹਾਲਾਂਕਿ ਦਿੱਲੀ ‘ਚ ਧੂੰਏਂ ਕਾਰਨ ਮੌਸਮ ਗਰਮ ਰਿਹਾ। ਇਸ ਦੇ ਨਾਲ ਹੀ ਵੀਰਵਾਰ ਨੂੰ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਵੀ ਘੱਟ ਰਹੀ। ਪਾਲਮ ਹਵਾਈ ਅੱਡੇ ‘ਤੇ ਸਭ ਤੋਂ ਘੱਟ ਵਿਜ਼ੀਬਿਲਟੀ 300 ਤੋਂ 700 ਮੀਟਰ ਰਿਕਾਰਡ ਕੀਤੀ ਗਈ।

ਉੱਤਰ-ਪੱਛਮੀ ਹਿੱਸੇ ਵਿੱਚ ਪੱਛਮੀ ਗੜਬੜੀ ਬਣੀ ਹੈ। ਇਸ ਦੇ ਲੰਘਣ ਤੋਂ ਬਾਅਦ, ਉੱਤਰੀ ਪਹਾੜੀ ਖੇਤਰਾਂ ਵਿੱਚ ਤਾਪਮਾਨ ਵਿੱਚ ਮਹੱਤਵਪੂਰਨ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੇ ਉੱਤਰੀ ਭਾਰਤ ਦੇ ਬਰਫ਼ ਨਾਲ ਢਕੇ ਪਹਾੜਾਂ ਅਤੇ ਮੈਦਾਨੀ ਇਲਾਕਿਆਂ ਤੱਕ ਪਹੁੰਚਣ ਕਾਰਨ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਪੂਰੇ ਖੇਤਰ ਦਾ ਤਾਪਮਾਨ 3-4 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਸਕਦਾ ਹੈ। ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਚੰਡੀਗੜ੍ਹ, ਕਰਨਾਲ ਅਤੇ ਅੰਬਾਲਾ ਵਿੱਚ ਇਸ ਸੀਜ਼ਨ ਵਿਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਹੇਠਲੇ ਅੰਕਾਂ ਵਿੱਚ ਰਿਕਾਰਡ ਕੀਤਾ ਜਾਵੇਗਾ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। 18 ਅਤੇ 20 ਨਵੰਬਰ 2024 ਦਰਮਿਆਨ ਘੱਟੋ-ਘੱਟ ਤਾਪਮਾਨ 15°C ਤੋਂ ਘੱਟ ਹੋ ਸਕਦਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਤਾਮਿਲਨਾਡੂ, ਕੇਰਲ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼, ਕਰਨਾਟਕ, ਲਕਸ਼ਦੀਪ ਅਤੇ ਦੱਖਣੀ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰੀ ਪੰਜਾਬ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਖਣੀ ਕੋਂਕਣ ਅਤੇ ਗੋਆ ਅਤੇ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸ਼ੁਰੂ ਹੋ ਸਕਦੀ ਹੈ। Kärna Fintrix

You Might Also Like

ਅੱਜ ਹੈ ਚੰਡੀਗੜ੍ਹ ‘ਚ ਪੰਜਾਬੀ ਗਾਇਕ ਔਜਲਾ ਦਾ ਲਾਈਵ ਕੰਸਰਟ

ਚੈਂਪੀਅਨਜ਼ ਟਰਾਫੀ 2025 ਦਾ ਹਿੱਸਾ ਬਣੇਗੀ ਭਾਰਤੀ ਕ੍ਰਿਕਟ ਟੀਮ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਿਵਲ ਹਸਪਤਾਲਾਂ ਦੀ ਸਮਾਂ ਸਾਰਣੀ ‘ਚ ਬਦਲਾਅ

ਦਿੱਲੀ ਨੂੰ ਹੁਣ ਡਬਲ ਇੰਜਣ ਸਰਕਾਰ ਹੀ ਬਚਾ ਸਕਦੀ ਹੈ – ਮਨਜਿੰਦਰ ਸਿੰਘ ਸਿਰਸਾ

ਅੱਜ ਹੈ ਬਜਟ ਸੈਸ਼ਨ ਦਾ ਦੂਸਰਾ ਦਿਨ

Share This Article
Facebook Twitter Copy Link Print
Share
Previous Article ਲਾ-ਨੀਨਾ ਦੇ ਅਸਰ ਨਾਲ ਹੋਰ ਵਧੇਗੀ ਠੰਡ, ਪੰਜਾਬ ਸਣੇ ਉੱਤਰੀ ਭਾਰਤ ‘ਚ ਠੰਡ ਦਾ ਕਹਿਰ, 300 ਤੋਂ ਵੱਧ ਉਡਾਣਾਂ ‘ਚ ਦੇਰੀ…
Next Article ਬੱਚਿਆਂ ਨੂੰ ਬਾਈਕ ਦੇਣ ਵਾਲੇ ਸਾਵਧਾਨ!, ਅਦਾਲਤ ਨੇ ਲਾਇਆ 27 ਹਜ਼ਾਰ ਰੁਪਏ ਦਾ ਜੁਰਮਾਨਾ…
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Vrolijke kippenrace chicken road biedt verslavende actie en eindeloos vermaak voor jong en oud
Uncategorized
July 25, 2026
Uitgebreide mogelijkheden bij circus casino en ligne voor een onvergetelijk avontuur
Uncategorized
July 25, 2026
Animado desafio e diversão garantida com o chicken road game para testar seus reflexos
Uncategorized
July 25, 2026
Extraordinario desafío sorteando obstáculos en chicken road 2 para un final victorioso
Uncategorized
July 25, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?