ਮਹਾਰਾਸ਼ਟਰ ਚੋਣਾਂ:
ਮੁੰਬਈ, 20 ਨਵੰਬਰ– ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਸਚਿਨ ਤੇਂਦੂਲਕਰ ਨੇ ਅੱਜ ਮਹਾਰਾਸ਼ਟਰ ਚੋਣਾਂ ਦੇ ਮੱਦੇਨਜ਼ਰ ਆਪਣੀ ਪਤਨੀ ਤੇ ਧੀ ਨਾਲ ਆਪਣੀ ਵੋਟ ਦੀ ਵਰਤੋਂ ਕੀਤੀ। ਆਪਣੀ ਵੋਟ ਪਾਉਣ ਤੋਂ ਬਾਅਦ ਸਚਿਨ ਤੇਂਦੁਲਕਰ ਨੇ ਕਿਹਾ ਕਿ ਮੈਂ ਪਿਛਲੇ ਕਾਫੀ ਸਮੇਂ ਤੋਂ ਭਾਰਤੀ ਚੋਣ ਕਮਿਸ਼ਨ ਦਾ ਪ੍ਰਤੀਕ ਰਿਹਾ ਹਾਂ। ਮੈਂ ਜੋ ਸੰਦੇਸ਼ ਦੇ ਰਿਹਾ ਹਾਂ ਉਹ ਹੈ ਵੋਟ ਕਰਨਾ। ਇਹ ਸਾਡੀ ਜ਼ਿੰਮੇਵਾਰੀ ਹੈ। ਮੈਂ ਸਾਰਿਆਂ ਨੂੰ ਬਾਹਰ ਆਉਣ ਅਤੇ ਵੋਟ ਪਾਉਣ ਦੀ ਅਪੀਲ ਕਰਦਾ ਹਾਂ। Bitnex Crestfort

