By using this site, you agree to the Privacy Policy and Terms of Use.
Accept
Friday, Oct 23, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Oct 23, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > National > 29 ਸਾਲਾਂ ਬਾਅਦ ਪਿੰਡ ਪੁੱਜੇ ਭਾਈ ਬਲਵੰਤ ਸਿੰਘ ਰਾਜੋਆਣਾ
NationalPunjab newsRecent Post

29 ਸਾਲਾਂ ਬਾਅਦ ਪਿੰਡ ਪੁੱਜੇ ਭਾਈ ਬਲਵੰਤ ਸਿੰਘ ਰਾਜੋਆਣਾ

News Editor
Last updated: May 1, 2026 8:46 pm
News Editor
Share
1 Min Read
SHARE

ਗੁਰੂਸਰ ਸੁਧਾਰ, (ਲੁਧਿਆਣਾ), 20 ਨਵੰਬਰ (ਜਗਪਾਲ ਸਿੰਘ ਸਿਵੀਆਂ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ’ਚ ਸਜ਼ਾ ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ’ਚੋਂ ਤਿੰਨ ਘੰਟਿਆਂ ਦੀ ਪੈਰੋਲ ’ਤੇ ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਅੱਜ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ, ਜਿਥੇ ਅੱਜ ਉਨ੍ਹਾਂ ਦੇ ਇੱਕਲੌਤੇ ਵੱਡੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਹੋ ਰਹੀ ਹੈ। ਇਸ ਮੌਕੇ ਭਾਈ ਸਾਹਿਬ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਜਰਨਲ ਸਕੱਤਰ ਐਸ.ਜੀ.ਪੀ.ਸੀ., ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਐਸ.ਜੀ.ਪੀ.ਸੀ., ਭਾਈ ਰਾਜੋਆਣਾ ਦੇ ਭਤੀਜੇ ਰਵਨੀਤ ਸਿੰਘ, ਸਰਪੰਚ ਗੁਰਜੀਤ ਸਿੰਘ ਨੱਤ ਸਮੇਤ ਸਮੁੱਚੀ ਸਿੱਖ ਸੰਗਤ ਨੂੰ ਗੁਰ ਫਤਿਹ ਦੀ ਸਾਂਝ ਪਾਉਂਦਿਆਂ ਹੋਇਆਂ ਭਾਈ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਆਪਣੇ ਭਰਾ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ। Juvthorix

You Might Also Like

ਚੰਡੀਗੜ੍ਹ ’ਚ ਅੱਜ ਤੋਂ ਹੋਵੇਗਾ ਤਿੰਨ ਰੋਜ਼ਾ ਰੋਜ਼ ਫੈਸਟੀਵਲ ਦਾ ਆਗਾਜ਼
ਕਰਨਲ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੰਡੀਗੜ੍ਹ ਪੁਲਿਸ ਨੂੰ ਹੁਕਮ
ਯਮੁਨਾ ਨਗਰ ਵਿਖੇ 3 ਪੁਲਿਸ ਮੁਲਾਜ਼ਮ ਮੁਅੱਤਲ
ਇਜ਼ਰਾਈਲੀ ਹਮਲਿਆਂ ‘ਚ ਈਰਾਨ ਦੇ 950 ਲੋਕਾਂ ਦੀ ਮੌਤ
5 Tips for Maintaining Work-Life Balance
Share This Article
Facebook Twitter Copy Link Print
Share
Previous Article Pradhan Mantri Awas Yojana 2.0 : ਪੰਜਾਬ ਸਰਕਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ 2.0 ’ਚ ਦੇਵੇਗੀ 1 ਲੱਖ ਰੁਪਏ, ਇਸ ਵਾਰ ਇੰਨ੍ਹੇ ਬਣਾਏ ਜਾਣਗੇ ਮਕਾਨ
Next Article ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀਬਾਰੀ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Gambling Online United Kingdom
April 29, 2026
Lv United Kingdom Casino
April 29, 2026
United Kingdom Gambling Verification
April 29, 2026
Coin Operated Slot Machines In Uk
April 29, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?