By using this site, you agree to the Privacy Policy and Terms of Use.
Accept
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > National > ਫਿਰ ਮਿਲੀ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਮੁੰਬਿਸ ਪੁਲਿਸ ਨੂੰ ਆਇਆ ਫੋਨ, ਮਹਿਲਾ ਗ੍ਰਿਫ਼ਤਾਰ
NationalPoliticsRecent Post

ਫਿਰ ਮਿਲੀ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਮੁੰਬਿਸ ਪੁਲਿਸ ਨੂੰ ਆਇਆ ਫੋਨ, ਮਹਿਲਾ ਗ੍ਰਿਫ਼ਤਾਰ

News Editor
Last updated: May 16, 2026 3:12 pm
News Editor
Share
2 Min Read
SHARE

PM Modi Threat: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਕਿਸੇ ਅਣਪਛਾਤੇ ਵਿਅਕਤੀ ਨੇ ਮਹਾਰਾਸ਼ਟਰ ਵਿੱਚ ਮੁੰਬਈ ਪੁਲਿਸ ਦੇ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਾਜ਼ਾ ਅਪਡੇਟ ਦੇ ਅਨੁਸਾਰ, ਮੁੰਬਈ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਧਮਕੀ ਭਰੀ ਕਾਲ ਕਰਨ ਲਈ ਇੱਕ 34 ਸਾਲਾ ਔਰਤ ਨੂੰ ਗ੍ਰਿਫਤਾਰ ਕੀਤਾ ਹੈ।

ਮਾਮਲੇ ‘ਤੇ ਮਿਲੀ ਜਾਣਕਾਰੀ ਅਨੁਸਾਰ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਇੱਕ ਕਾਲ ਆਇਆ ਹੈ। ਫੋਨ ਕਰਨ ਵਾਲੇ ਨੇ ਕਿਹਾ ਕਿ ਪੀਐਮ ਮੋਦੀ ਨੂੰ ਮਾਰਨ ਦਾ ਪਲਾਨ ਹੋ ਚੁੱਕਿਆ ਹੈ। ਸੂਤਰਾਂ ਮੁਤਾਬਕ ਇਹ ਕਾਲ ਬੀਤੀ ਬੁੱਧਵਾਰ ਰਾਤ ਕਰੀਬ 9 ਵਜੇ ਪੁਲਿਸ ਕੰਟਰੋਲ ਰੂਮ ‘ਤੇ ਆਈ। ਹੁਣ ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਕ 34 ਸਾਲਾ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ।

ਤੁਹਾਨੂੰ ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਵਿਸ਼ੇਸ਼ ਤੌਰ ‘ਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਯਾਨੀ SPG ਦੇ ਕੋਲ ਹੈ। ਪ੍ਰਧਾਨ ਮੰਤਰੀ ਦੇ ਆਲੇ-ਦੁਆਲੇ ਪਹਿਲਾ ਸੁਰੱਖਿਆ ਘੇਰਾ ਸਿਰਫ਼ SPG ਜਵਾਨਾਂ ਦਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੀਐੱਮ ਦੀ ਸੁਰੱਖਿਆ ‘ਚ ਲੱਗੇ ਇਨ੍ਹਾਂ ਸੈਨਿਕਾਂ ਨੂੰ ਅਮਰੀਕਾ ਦੀ ਸੀਕ੍ਰੇਟ ਸਰਵਿਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਹ ਸੁਰੱਖਿਆ ਗਰੁੱਪ MNF-2000 ਅਸਾਲਟ ਰਾਈਫਲ, ਆਟੋਮੈਟਿਕ ਗਨ ਅਤੇ 17 ਐਮ ਰਿਵਾਲਵਰ ਵਰਗੇ ਆਧੁਨਿਕ ਹਥਿਆਰਾਂ ਨਾਲ ਲੈਸ ਹੈ।

ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਤੇ ਇਕ ਦਿਨ ‘ਚ ਕਿੰਨਾ ਖਰਚ ਹੁੰਦਾ ਹੈ?ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਸਾਲ 2020 ‘ਚ ਸੰਸਦ ‘ਚ ਦਿੱਤੇ ਸਵਾਲ ਦੇ ਲਿਖਤੀ ਜਵਾਬ ‘ਚ ਦਿੱਤੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਤੇ ਰੋਜ਼ਾਨਾ 1 ਕਰੋੜ 62 ਲੱਖ ਰੁਪਏ ਖਰਚ ਕੀਤੇ ਜਾਂਦੇ ਹਨ। ਫਿਰ ਲੋਕ ਸਭਾ ਵਿੱਚ ਦੱਸਿਆ ਗਿਆ ਕਿ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਯਾਨੀ ਐਸਪੀਜੀ ਸਿਰਫ਼ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਪ੍ਰਦਾਨ ਕਰਦੀ ਹੈ। Ren Sparevoll

You Might Also Like

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਇਕ ਹੋਰ ਸੀਨੀਅਰ ਆਗੂ ਨੇ ਪਾਰਟੀ ਛੱਡੀ

ਆਪ ਹੀ ਆਪਣੇ ਘਰ ‘ਤੇ ਗੋਲੀਆਂ ਚਲਾਉਣ ਦੇ ਜੁਰਮ ਵਿੱਚ ਸ਼ਿਵ ਸੈਨਾ ਆਗੂ ਗ੍ਰਿਫਤਾਰ ਸੁਰੱਖਿਆ ਲੈਣ ਲਈ ਕੀਤਾ ਇਹ ਡਰਾਮਾ

INDIAN GRAND PRIX 1 ‘ਚ ਗੁਰਿੰਦਰਵੀਰ ਸਿੰਘ ਨੇ ਜਿੱਤਿਆ ਗੋਲਡ ਮੈਡਲ

ਹਿਮਾਚਲ ਪ੍ਰਦੇਸ਼ ‘ਚ ਭੰਗ ਦੀ ਖੇਤੀ ਨੂੰ ਭੰਗ ਦੀ ਖੇਤੀ ਨੂੰ ਮਿਲੀ ਪ੍ਰਵਾਨਗੀ

ਮੋਗਾ ਵਿਖੇ ਸ਼ਿਵ ਸੈਨਾ ਆਗੂ ਮੰਗਤ ਰਾਮ ਦੇ ਕਾਤਲਾਂ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ

Share This Article
Facebook Twitter Copy Link Print
Share
Previous Article ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Next Article 30 ਤੋਂ ਬਾਅਦ ਸਾਡੇ ਸਰੀਰ ਵਿੱਚ ਤਾਕਤ ਕਸਰਤ ਦੀ ਮਹੱਤਤਾ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Vrolijke kippenrace chicken road biedt verslavende actie en eindeloos vermaak voor jong en oud
Uncategorized
July 25, 2026
Uitgebreide mogelijkheden bij circus casino en ligne voor een onvergetelijk avontuur
Uncategorized
July 25, 2026
Animado desafio e diversão garantida com o chicken road game para testar seus reflexos
Uncategorized
July 25, 2026
Extraordinario desafío sorteando obstáculos en chicken road 2 para un final victorioso
Uncategorized
July 25, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?