2 ਦਸੰਬਰ 2024 ਦਿਨ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਹਿਬਾਨਾਂ ਅਤੇ ਬਾਦਲ ਸਰਕਾਰ ਵਿਚਕਾਰ
ਮੀਟਿੰਗ ਹੋਈ ਸੀ। ਜਿਸ ਵਿੱਚ ਬਾਦਲ ਸਰਕਾਰ ਅਤੇ ਅਕਾਲੀ ਆਗੂਆਂ ਨੇ ਕੀਤੇ ਹੋਏ ਸਾਰੇ ਗੁਨਾਹਾਂ ਨੂੰ ਕਬੂਲਿਆ।
ਜਿਸ ਕਾਰਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਜਿਸ ਦੀਆਂ ਸਜ਼ਾਵਾਂ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਸਰਕਾਰ ਸਮੇਂ ਦਿੱਤੇ ਗਏ ‘ਫ਼ਖ਼ਰ ਏ ਕੌਮ” ਦੇ ਖਿਤਾਬ ਨੂੰ ਵੀ ਵਾਪਿਸ ਲੈ ਲਿਆ ਗਿਆ ਹੈ।
ਇਹਨਾਂ ਗਲਤੀਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾ ਗੋਲੀਕਾਂਡ ਅਤੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫ਼ੀ ਦਿੱਤੇ ਜਾਣਾ ਸ਼ਾਮਿਲ ਹੈ।
2 ਦਸੰਬਰ 2024 ਦਿਨ ਸੋਮਵਾਰ ਨੂੰ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਹਿਬਾਨਾਂ ਅਤੇ ਬਾਦਲ ਸਰਕਾਰ ਵਿਚਕਾਰਮੀਟਿੰਗ ਹੋਈ ਸੀ।
Leave a Comment
Leave a Comment