ਧੰਨ ਧੰਨ ਅਮਰ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ 269 ਵੇਂ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ
ਲੱਖ ਲੱਖ ਵਧਾਈਆਂ ਹੋਵਣ ਜੀ।
ਆਓ ਜਾਣੀਏ ਉਹਨਾਂ ਦਾ ਇਤਿਹਾਸ:-
ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ 1755 ਈਸਵੀ ਵਿੱਚ ਹੋਇਆ ਸੀ। ਜਿਹਨਾਂ ਨੂੰ ਅਕਾਲੀ ਹਨੂੰਮਾਨ ਸਿੰਘ ਜਾਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਵੀ ਕਿਹਾ ਜਾਂਦਾ ਹੈ। ਉਹ ਇੱਕ ਨਿਹੰਗ ਸਿੱਖ ਸਨ ਅਤੇ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਅਕਾਲ ਤਖਤ ਦੇ ਜਥੇਦਾਰ ਸਨ। ਉਹ ਅਕਾਲੀ ਫੂਲਾ ਸਿੰਘ ਦੇ ਵਾਰਿਸ ਸਨ।ਉਹ ਪਹਿਲੇ ਵਿਅਕਤੀ ਸਨ ਜਿਹਨਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਸੀ। ਉਹਨਾਂ ਨੇ 1846 ਵਿੱਚ ਅੰਗਰੇਜ਼ਾਂ ਅਤੇ ਪਟਿਆਲਾ ਰਿਆਸਤ ਨਾਲ ਲੜਾਈ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ।
ਧੰਨ ਧੰਨ ਅਮਰ ਸ਼ਹੀਦ ਸਿੰਘ ਸਾਹਿਬਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ 269 ਵੇਂ
Leave a Comment
Leave a Comment