ਇੱਕ ਵਿਦਿਆਰਥਣ ਦੀ ਹੋਈ ਮੌਤ ਅਤੇ ਡਰਾਈਵਰ ਸਣੇ ਬਾਕੀ ਬੱਚੇ ਜਖ਼ਮੀ ਫਰੀਦਕੋਟ ਵਿਖੇ ਤੇਜ਼ ਰਫਤਾਰ ਦਾ ਨਤੀਜਾ ਦੇਖਣ ਨੂੰ ਮਿਲਿਆ। ਜਿੱਥੇ ਸਕੂਲ ਵੈਨ ਅਤੇ ਤੇਜ਼ ਰਫਤਾਰ ਨਿੱਜੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਫਰੀਦਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਤੇ ਪਿੰਡ ਕਲੇਰ ਕੋਲ ਵਾਪਰਿਆ ਹੈ।
ਹਾਦਸੇ ਵਿੱਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ। ਤਿੰਨ ਵਿਦਿਆਰਥਣਾਂ ਅਤੇ ਡਰਾਈਵਰ ਗੰਭੀਰ ਜਖ਼ਮੀ ਹੋਏ ਹਨ। ਜਖ਼ਮੀਆਂ ਵਿੱਚ 2 ਸਕੀਆਂ ਭੈਣਾਂ ਵੀ ਸ਼ਾਮਲ ਹਨ। ਸਕੂਲ ਵੈਨ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ।
ਫਰੀਦਕੋਟ ਵਿਖੇ ਧੁੰਦ ਦਾ ਕਹਿਰ ਹੋਈ ਸਕੂਲ ਵੈਨ ਅਤੇ ਬੱਸ ਵਿਚਕਾਰ ਭਿਆਨਕ ਟੱਕਰ
Leave a Comment
Leave a Comment