ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ ਮੈਚਜਾਣਕਾਰੀ ਅਨੁਸਾਰ ਚੈਂਪੀਅਨਸ ਟਰਾਫ਼ੀ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ 23 ਫਰਵਰੀ ਨੂੰ ਆਯੋਜਿਤ ਕੀਤਾ ਗਿਆ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਸੂਤਰ ਤੋਂ ਪਤਾ ਲੱਗਿਆ ਹੈ ਕਿ ਯੂਏਈ ਦੇ ਦੁਬਈ ਸ਼ਹਿਰ ਨੂੰ ਚੈਂਪੀਅਨਜ਼ ਟਰਾਫ਼ੀ 2025 ਲਈ ਚੁਣਿਆ ਗਿਆ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ 19 ਫਰਵਰੀ ਨੂੰ ਕਰਾਚੀ ਵਿੱਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ ਅਤੇ ਫਾਈਨਲ ਮੈਚ 9 ਮਾਰਚ ਨੂੰ ਲਾਹੌਰ ਵਿੱਚ ਹੋਵੇਗਾ। ਟੀਮ ਇੰਡੀਆ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ। Bohem Rendost
23 ਫਰਵਰੀ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਚੈਂਪੀਅਨ ਟਰਾਫ਼ੀ ਲਈ ਹੋਵੇਗਾ ਮੁਕਾਬਲਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
