ਸਿੱਖਿਆ ਵਿਭਾਗ ਵੱਲੋਂ Mid Day Meal ਦੇ Menu ‘ਚ ਬਦਲਾਅ ਕੀਤਾ ਹੈ ਜਿਸਦੇ ਤਹਿਤ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਵੀ ਪਰੋਸਿਆ ਜਾਵੇਗਾ। ਬੱਚਿਆਂ ਨੂੰ ਹਰ ਬੁੱਧਵਾਰ ਦੇਸੀ ਘਿਓ ਦਾ ਹਲਵਾ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ Menu ਜਾਰੀ ਕੀਤਾ ਹੈ।