ਇਹ ਖ਼ਬਰ ਬਠਿੰਡਾ ਦੇ ਪਿੰਡ ਬਦਿਆਲਾ ਦੀ ਹੈ ਜਿੱਥੇ ਕੱਲ ਦੇਰ ਰਾਤ ਖੇਤਾਂ ‘ਚ ਬਣੀ ਕੋਠੀ ‘ਚ ਰਹਿੰਦੇ ਬਜ਼ੁਰਗ ਜੋੜੇ ਕਿਆਸ ਸਿੰਘ ਅਤੇ ਅਮਰਜੀਤ ਕੌਰ ਕਰੀਬ 60-62 ਸਾਲ ਉਮਰ, ਦਾ ਕਿਸੇ ਅਣ-ਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਬਠਿੰਡਾ ਵਿਖੇ ਬਜ਼ੁਰਗ ਜੋੜੇ ਦਾ ਬੇਰਹਮੀ ਨਾਲ ਕਤਲ ਅਣ-ਪਛਾਤੇ ਵਿਅਕਤੀਆਂ ਵੱਲੋਂ ਕੀਤਾ ਗਿਆ ਇਹ ਕਾਂਡ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
