ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਪ੍ਰਕੋਪ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਅਨੁਸਾਰ 2 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਨਾਲ ਹੀ ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਪੰਜਾਬ ਰਾਜ ਦਾ ਤਾਪਮਾਨ 2.3 ਡਿਗਰੀ ਵਧਿਆ ਹੈ।

Sign in to your account