ਬਠਿੰਡੇ ਦੇ ਪਿੰਡ ਲਾਲੇਆਣਾ ‘ਚ ਪਿਛਲੇ ਕੁੱਝ ਸਮੇਂ ਤੋਂ ਨਰੇਗਾ ਦਾ ਕੰਮ ਸ਼ੁਰੂ ਨਾ ਕਰਵਾਉਣ ਕਾਰਨ ਪਿੰਡ ਵਾਸੀਆਂ ਨੇ ਪਿੰਡ ਦੇ ਸਰਪੰਚ ਬੂਟਾ ਸਿੰਘ ਦੀ ਅਗਵਾਈ ’ਚ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਹੈ ਅਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਦੇ ਖਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ।
ਬਠਿੰਡੇ ਦੇ ਪਿੰਡ ਲਾਲੇਆਣਾ ਵਾਸੀਆਂ ਵੱਲੋਂ ਧਰਨਾ ਨਰੇਗਾ ਦਾ ਕੰਮ ਸ਼ੁਰੂ ਨਾ ਕਰਵਾਉਣ ’ਤੇ ਚੁੱਕਿਆ ਇਹ ਕਦਮ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
