ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਭੁੱਖ ਹੜਤਾਲ ਤੇ ਬੈਠਣ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 2015 ਤੋਂ 2023 ਤੱਕ ਭੁੱਖ ਹੜਤਾਲ ਕੀਤੀ ਸੀ।
ਉਹਨਾਂ ਦੀ ਉਮਰ 91 ਵਰ੍ਹੇ ਸੀ ਅਤੇ ਜਾਣਕਾਰੀ ਅਨੁਸਾਰ ਉਹ ਕੁੱਝ ਸਮਾਂ ਪਹਿਲਾਂ ਹੀ ਆਪਣੇ ਪੁੱਤਰ ਕੋਲ ਅਮਰੀਕਾ, ਕੈਲੀਫੋਰਨੀਆ ਗਏ ਸਨ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦਿਹਾਂਤ ਸਵੇਰੇ 7 ਵਜੇ ਦੇ ਕਰੀਬ ਹੋਇਆ ਹੈ।
ਬਾਪੂ ਸੂਰਤ ਸਿੰਘ ਖਾਲਸਾ ਦੀ ਹੋਈ ਮੌਤ ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਕੀਤੀ ਸੀ ਭੁੱਖ ਹੜਤਾਲ
Leave a Comment
Leave a Comment