ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੇ ਪਿੰਡ ਬੱਲੜਵਾਲ ਨੇੜਿਓਂ ਖੇਤਾਂ ਵਿੱਚੋਂ ਬੀ.ਐਸ.ਐਫ਼. 183 ਬਟਾਲੀਅਨ ਵੱਲੋਂ 42.50 ਕਰੋੜ ਰੁਪਏ ਤੋਂ ਵਧੇਰੇ ਦੀ ਹੈਰੋਇਨ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਲ 15 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ।
ਭਾਰਤ ਪਾਕਿਸਤਾਨ ਸਰਹੱਦ ਤੋਂ ਹੈਰੋਇਨ ਬਰਾਮਦ 42.50 ਕਰੋੜ ਰੁਪਏ ਤੋਂ ਵਧੇਰੇ ਦੀ ਹੈ ਹੈਰੋਇਨ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
