ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਮੁੰਬਈ ‘ਚ ਸਥਿਤ ਉਨ੍ਹਾਂ ਦੇ ਘਰ ਵਿਖੇ ਚੋਰ ਵੱਲੋਂ ਚਾਕੂ ਨਾਲ ਹਮਲਾ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ’ਤੇ ਹਮਲਾ ਘਰ ਵਿੱਚ ਵੜੇ ਅਣਪਛਾਤੇ ਵਿਅਕਤੀ ਵੱਲੋਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੈਫ਼ ਅਲੀ ਖ਼ਾਨ ਗੰਭੀਰ ਹਾਲਤ ‘ਚ ਹਨ ਤੇ ਇਲਾਜ ਲਈ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਘਰ ‘ਚ ਘੁਸੇ ਚੋਰ ਵੱਲੋਂ ਚਾਕੂ ਨਾਲ ਹਮਲਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
