ਅੱਜ ਬਰਨਾਲਾ-ਮਾਨਸਾ ਮੁੱਖ ਮਾਰਗ ਨੇੜੇ ਟਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾਂ ਪਾਰਕਿੰਗ ’ਚ ਰਾਤ ਸਮੇਂ ਖੜ੍ਹੇ ਟਰੱਕ ਨੂੰ ਅੱਗ ਲੱਗਣ ਕਰਕੇ ਟਰੱਕ ਦੇ ਕੈਬਿਨ ਵਿੱਚ ਪਏ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਹ ਟਰੱਕ ਪਾਰਕਿੰਗ ਵਿੱਚ ਖੜ੍ਹਾ ਸੀ ਜਿਸ ਨੂੰ ਰਾਤ ਸਮੇਂ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਟਰੱਕ ਦਾ ਅਗਲਾ ਹਿੱਸਾ ਕੈਬਿਨ ਬੁਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਿਆ ਅਤੇ ਟਰੱਕ ਵਿੱਚੋਂ ਅੱਗ ਨਾਲ ਸੜ੍ਹੇ ਦੋ ਵਿਅਕਤੀ ਮ੍ਰਿਤਕ ਪਾਏ ਗਏ। ਪੁਲਿਸ ਵੱਲੋਂ ਵਿਅਕਤੀਆਂ ਦੀਆਂ ਮ੍ਰਿਤਕ ਦੇਹਾਂ ਕਬਜ਼ੇ ਵਿੱਚ ਲੈ ਲਈਆਂ ਗਈਆਂ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬਰਨਾਲਾ-ਮਾਨਸਾ ਮੁੱਖ ਮਾਰਗ: ਟਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾਂ ਪਾਰਕਿੰਗ ’ਚ ਟਰੱਕ ਨੂੰ ਲੱਗੀ ਅੱਗ ਕੈਬਿਨ ‘ਚ ਪਏ ਦੋ ਵਿਅਕਤੀਆਂ ਦੀ ਮੌਤ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
