By using this site, you agree to the Privacy Policy and Terms of Use.
Accept
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Saturday, Jul 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Article > ਗਣਤੰਤਰ ਦਿਵਸ 26 ਜਨਵਰੀ ਨੂੰ ਕਿਉਂ ਮਨਾਇਆ ਜਾਂਦਾ ਹੈ?
ArticleRecent Post

ਗਣਤੰਤਰ ਦਿਵਸ 26 ਜਨਵਰੀ ਨੂੰ ਕਿਉਂ ਮਨਾਇਆ ਜਾਂਦਾ ਹੈ?

News Editor
Last updated: January 25, 2025 10:59 am
News Editor
Share
3 Min Read
SHARE

26 ਜਨਵਰੀ, 1950 ਦੇ ਦਿਨ ਨੂੰ ਗਣਤੰਤਰ ਦਿਵਸ ਵਜੋਂ ਪੂਰੇ ਭਾਰਤ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ‘ਤੇ ਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ।

ਇਸ ਦਿਨ ਹਰ ਸਾਲ ਭਾਰਤੀਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਲੜੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਸ਼ੁਕਰਾਨਾ ਕੀਤਾ ਜਾਂਦਾ ਹੈ।

ਬਰਤਾਨਵੀ ਰਾਜ ਤੋਂ ਬਾਅਦ ਜਦੋਂ ਭਾਰਤ ਵੱਲੋਂ 26 ਜਨਵਰੀ ਨੂੰ ‘ਪ੍ਰਭੂਸੱਤਾ ਸੰਪੰਨ, ਜਮਹੂਰੀ ਗਣਰਾਜ’ ਦਾ ਨਾਮ ਗ੍ਰਹਿਣ ਕੀਤਾ ਗਿਆ ਸੀ ਤਾਂ ਇੱਕ ਵਾਇਸਰਾਏ ਦੇ ਨਾਮ ’ਤੇ ਬਣੇ ਸਟੇਡੀਅਮ ‘ਚ ਜਸ਼ਨ ਮਨਾਇਆ ਸੀ। ਉਸ ਸਮੇਂ ਡਾ. ਰਾਜਿੰਦਰ ਪ੍ਰਸਾਦ ਨੂੰ ਦੇਸ਼ ਦੇ ਪਹਿਲੇ ਰਾਸ਼ਟਰੀ ਵਜੋਂ ਨਿਯੁਕਤ ਕੀਤਾ ਗਿਆ ਸੀ।

26 ਜਨਵਰੀ 1950 ਦਿਨ ਵੀਰਵਾਰ ਨੂੰ ਗਵਰਨਮੈਂਟ ਹਾਊਸ ਵਿੱਚ 10:18 ‘ਤੇ  ਭਾਰਤ ਨੂੰ ਪ੍ਰਭੂਸੱਤਾ ਸੰਪੰਨ ਜਮਹੂਰੀ ਗਣਰਾਜ ਐਲਾਨਿਆ ਗਿਆ ਸੀ। ਇਸ ਤੋਂ ਪੂਰੇ ਛੇ ਮਿੰਟ ਬਾਅਦ ਡਾ. ਰਾਜਿੰਦਰ ਪ੍ਰਸਾਦ ਵੱਲੋਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਗਈ ਸੀ। ਇਸ ਦਿਨ 10:30 ਵਜੇ 31 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ ਸੀ। ਇਸ ਮੌਕੇ ਸੇਵਾ ਮੁਕਤ ਹੋ ਰਹੇ ਗਵਰਨਰ-ਜਨਰਲ ਰਾਜਾਗੋਪਾਲ ਨੇ ਰਿਪਬਲਿਕ ਆਫ ਇੰਡੀਆ-ਭਾਰਤ ਦਾ ਐਲਾਨ ਨਾਮਾ ਪੜ੍ਹਿਆ। ਇਸ ਉਪਰੰਤ ਰਾਸ਼ਟਰਪਤੀ ਵੱਲੋਂ ਸਹੁੰ ਚੁੱਕੀ ਗਈ ਅਤੇ ਪਹਿਲਾਂ ਹਿੰਦੀ ਅਤੇ ਬਾਅਦ ‘ਚ ਅੰਗਰੇਜ਼ੀ ਵਿੱਚ ਭਾਸ਼ਣ ਦਿੱਤਾ ਗਿਆ।

ਇਸ ਤੋਂ ਬਾਅਦ ਦੁਪਹਿਰ ਦੇ 2:30 ਵਜੇ ਰਾਸ਼ਟਰਪਤੀ ਗਵਰਨਮੈਂਟ ਹਾਊਸ ਵਿੱਚੋਂ ਇੱਕ 35 ਸਾਲ ਪੁਰਾਣੀ ਵਿਸ਼ੇਸ਼ ਬੱਘੀ ਵਿੱਚ ਬਾਹਰ ਆਏ। ਇਸ ਬੱਘੀ ਨਾਲ ਛੇ ਆਸਟ੍ਰੇਲੀਆਈ ਘੋੜੇ ਜੋੜੇ ਗਏ ਸਨ ਤੇ ਰਾਸ਼ਟਰਪਤੀ ਦੇ ਬਾਡੀਗਾਰਡ ਇਸ ਨੂੰ ਐਸਕਾਰਟ ਕਰ ਰਹੇ ਸਨ। ਇਰਵਿਨ ਸਟੇਡੀਅਮ ਜੋ ਹੁਣ ਨੈਸ਼ਨਲ ਸਟੇਡੀਅਮ ਵਜੋਂ ਜਾਣਿਆ ਜਾਂਦਾ ਹੈ, ਜੈ-ਜੈਕਾਰ ਦੇ ਨਾਅਰਿਆਂ ਨਾਲ ਗੂੰਜ ਉੱਠਿਆ ਸੀ ਤੇ ਲੋਕ ਰੁੱਖਾਂ, ਇਮਾਰਤਾਂ ਆਦਿ ’ਤੇ ਚੜ੍ਹ ਕੇ ਖੁਸ਼ੀ ਵਿੱਚ ਜੈ-ਜੈਕਾਰ ਕਰ ਰਹੇ ਸਨ। ਰਾਸ਼ਟਰਪਤੀ ਹੱਥ ਜੋੜ ਕੇ ਇਨ੍ਹਾਂ ਦਾ ਹੁੰਗਾਰਾ ਭਰ ਰਹੇ ਸਨ।

3:45 ਤੱਕ ਇਹ ਬੱਘੀ ਇਰਵਿਨ ਸਟੇਡੀਅਮ ਵਿੱਚ ਪੁੱਜੀ ਜਿੱਥੇ 3000 ਅਫਸਰ ਤੇ ਤਿੰਨੇ ਭਾਰਤੀ ਸੈਨਾਵਾਂ ਦੇ ਦੋ ਜਰਨੈਲ ਤੇ ਪੁਲਿਸ ਰਸਮੀ ਪਰੇਡ ਲਈ ਤਣੇ ਹੋਏ ਸਨ। ਸੱਤ ਮਾਸ ਬੈਂਡ ਵਾਲੇ ਪੁਲੀਸ ਤੇ ਫੌਜੀ ਬਲਾਂ ਵੱਲੋਂ ਵੀ ਉਸ ਸਮੇਂ ਇਕ ਵਧੀਆ ਦ੍ਰਿਸ਼ ਪੇਸ਼ ਕੀਤਾ ਗਿਆ ਸੀ। ਭਾਰਤ ਦੀ ਪਹਿਲੀ ਫੋਟੋ ਪੱਤਰਕਾਰ ਹੋਮਾਇਵਿਆਰਵਾਲਾ ਵੱਲੋਂ ਖਿੱਚੀਆਂ ਗਈਆਂ ਸਨ ਜੋ ਅੱਜ ਵੀ ਇਤਿਹਾਸਿਕ ਰੂਪ ਵਿੱਚ ਸਾਂਭੀਆਂ ਗਈਆਂ ਹਨ।

You Might Also Like

ਔਰਤਾਂ ਵਿਰੁੱਧ ਹੋ ਰਹੇ ਅਪਰਾਧਾਂ ‘ਚ ਵਾਧੇ ਦੇ ਕੀ ਕਾਰਨ ਹਨ?

ਪੰਜਾਬ ਵਿੱਚ ਸੜਕ ਹਾਦਸਿਆਂ ਦੇ 5 ਕਾਰਨ

ਗਾਇਕ ਬੀ ਪਰਾਕ ਵੱਲੋਂ ਰਣਵੀਰ ਇਲਾਹਾਬਦਿਆ ਨਾਲ ਪੌਡਕਾਸਟ ਕਰਨ ਤੋਂ ਇਨਕਾਰ

SBI, HDFC, BOB ਅਤੇ ICICI ਬੈਂਕ ਦੇ ਗਾਹਕ ਇਹਨਾਂ ਚੀਜ਼ਾਂ ਨੂੰ ਬੈਂਕ ਲਾਕਰ ਵਿੱਚ ਨਹੀਂ ਰੱਖ ਸਕਦੇ, ਚੈਕ ਕਰੋ ਪੂਰੀ List

ਬਟਾਲਾ ਦੇ ਹਾਥੀ ਗੇਟ ‘ਤੇ ਦੋ ਧਿਰਾਂ ਵਿਚਕਾਰ ਹੋਈ ਜ਼ਬਰਦਸਤ ਫਾਇਰਿੰਗ

TAGGED:26th January26th January Republic Day CelebrationIndia Republic DayRepublic Day Celebration
Share This Article
Facebook Twitter Copy Link Print
Share
Previous Article ਅਮੁਲ ਦੇ ਦੁੱਧ ਦੇ ਰੇਟ ‘ਚ ਗਿਰਾਵਟ ਇੱਕ ਕਿਲੋ ਦੁੱਧ ਦੇ ਪੈਕੇਟ ‘ਚ ਹੋਵੇਗੀ ਇੱਕ ਰੁਪਏ ਦੀ ਸ਼ੂਟ
Next Article ਮਹਿਫੂਜ ਉਰਫ਼ ਵਿਸ਼ਾਲ ਖਾਨ, ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਗ੍ਰਿਫਤਾਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Aufregende Hühnerabenteuer erwarten dich beim Chicken Road Casino mit schnellen Autos und hohen Punktzahlen
Uncategorized
July 25, 2026
Şekerli semboller dünyasında sweet bonanza macerası kazanma fırsatıyla doludur şimdi
Uncategorized
July 25, 2026
Detailed analysis concerning bovada reveals surprising betting insights for players
Uncategorized
July 25, 2026
Vrolijke kippenrace chicken road biedt verslavende actie en eindeloos vermaak voor jong en oud
Uncategorized
July 25, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?