ਇਹ ਹਾਦਸਾ ਅੰਮ੍ਰਿਤਸਰ ਦੇ ਨੇੜੇ ਪੈਂਦੇ ਪਿੰਡ ਚੀਮਾਂਬਾਠ ਵਿਖੇ ਵਾਪਰਿਆ ਹੈ। ਜਿੱਥੇ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਭਿਆਨਕ ਟੱਕਰ ਕਾਰਨ ਮੋਟਰਕਾਇਕਲ ਸਵਾਰ ਬਜ਼ੁਰਗ ਜੋੜੇ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਵਿਭਾਗ ਮੌਕੇ ‘ਤੇ ਪੁੱਜੇ ਅਤੇ ਉਹਨਾਂ ਵੱਲੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।