By using this site, you agree to the Privacy Policy and Terms of Use.
Accept
Saturday, Mar 7, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Saturday, Mar 7, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Blog > Education > ਸਿਖਲਾਈ ਲੈਣ ਫਿਨਲੈਂਡ ਜਾਣਗੇ ਪੰਜਾਬ ਦੇ ਅਧਿਆਪਕ, ਚੋਣ ਪ੍ਰਕਿਰਿਆ ਜਾਰੀ
EducationGood newsPunjab newsRecent Post

ਸਿਖਲਾਈ ਲੈਣ ਫਿਨਲੈਂਡ ਜਾਣਗੇ ਪੰਜਾਬ ਦੇ ਅਧਿਆਪਕ, ਚੋਣ ਪ੍ਰਕਿਰਿਆ ਜਾਰੀ

News Editor
Last updated: January 31, 2025 10:56 am
News Editor
Share
1 Min Read
SHARE

ਪੰਜਾਬ ਦੀ  ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰ ‘ਤੇ ਬਰਾਬਰੀ ਦਵਾਉਣ ਲਈ ਪੰਜਾਬ ਸਰਕਾਰ ਅਨੇਕਾਂ ਯਤਨ ਕਰ ਰਹੀ ਹੈ। ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲ ਦੇ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਵਿੱਚ ਭੇਜਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 72 ਸਕੂਲ ਦੇ ਅਧਿਆਪਕਾਂ ਨੂੰ ਯੂਨੀਵਰਸਿਟੀ ਆਫ ਤੁਰਕੂ ਨਾਮੀ ਯੂਨੀਵਰਸਿਟੀ ਵਿੱਚ ਭੇਜਿਆ ਜਾਵੇਗਾ। ਦੱਸ ਦਈਏ ਕਿ ਇਹ ਕੁੱਲ ਤਿੰਨ ਹਫ਼ਤਿਆਂ ਦੀ ਸਿਖਲਾਈ ਹੋਵੇਗੀ ਜਿਸ ਵਿੱਚੋਂ ਪਹਿਲੇ ਹਫ਼ਤੇ ਪੰਜਾਬ ਵਿੱਚ ਸਿਖਲਾਈ ਦਿੱਤੀ ਜਾਵੇਗੀ ਅਤੇ ਅਗਲੇ ਦੋ ਹਫ਼ਤਿਆਂ ਦੌਰਾਨ ਫਿਨਲੈਂਡ ਵਿਖੇ ਸਿਖਲਾਈ ਸੰਪੂਰਨ ਕੀਤੀ ਜਾਵੇਗੀ। ਇਸ ਦੇ ਲਈ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।

You Might Also Like

BBC ਨੇ ਰਿਲੀਜ਼ ਕੀਤੀ ਸਿੱਧੂ ਮੂਸੇਵਾਲਾ ‘ਤੇ ਬਣੀ ਡਾਕੂਮੈਂਟਰੀ ‘The Killing Call’

SGPC ਦੀ ਅੰਤ੍ਰਿੰਗ ਕਮੇਟੀ ਦੀ 16 ਅਪ੍ਰੈਲ ਨੂੰ ਹੋਵੇਗੀ ਇਕੱਤਰਤਾ

ਆਮ ਲੋਕਾਂ ਲਈ ਖੋਲਿਆ ਗਿਆ ਸ਼ੰਭੂ ਬਾਰਡਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਰਨਗੇ ਭਾਰਤਪੋਲ ਪੋਰਟਲ ਦੀ ਸ਼ੁਰੂਆਤ

ਕਪੂਰਥਲਾ ਦੇ ਪਿੰਡ ਰਾਮਗੜ੍ਹ ਨੇੜੇ ਕਾਰ ਤੇ ਆਟੋ ਦੀ ਹੋਈ ਟੱਕਰ

Share This Article
Facebook Twitter Copy Link Print
Share
Previous Article ਪੰਜਾਬ ਮੰਡੀ ਬੋਰਡ ਵਿਭਾਗ ਵੱਲੋਂ ਪੰਜਾਬ ਪੁਲਿਸ ਤੋਂ ੨. ਕਰੋੜ ਦੀ ਮੰਗ
Next Article ਜਲੰਧਰ: ਪਿੰਡ ਚੋਮੋ ਵਿਖੇ ਵਾਪਰੀ ਦੁਖਦਾਈ ਘਟਨਾ ਔਰਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼
Leave a Comment Leave a Comment

Leave a Reply Cancel reply

Your email address will not be published. Required fields are marked *

Recipe Rating




Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!

    -Sponsored-
    Ad imageAd image

    Latest News

    ਆਧਾਰ ਕਾਰਡ ਨਾਲ ਕਿਵੇਂ ਬੁੱਕ ਹੋਣਗੀਆਂ ਰੇਲ ਟਿਕਟਾਂ, ਜਾਣੋ ਨਵੇਂ ਨਿਯਮ
    Uncategorized
    September 25, 2025
    ਇੰਡੋਨੇਸ਼ੀਆ ਦੇ ਬਾਲੀ ਤਟ ‘ਤੇ ਪਲਟੀ ਕਿਸ਼ਤੀ
    Accident
    July 3, 2025
    ਦੀਪਿਕਾ ਪਾਦੂਕੋਣ ਬਣੀ ਹਾਲੀਵੁੱਡ ਵਾਕ ਆਫ਼ ਫੇਮ 2026 ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਅਦਾਕਾਰਾ
    Bollywood
    July 3, 2025
    ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਭਲਕੇ ਮੁੜ ਹੋਵੇਗੀ ਸੁਣਵਾਈ
    Politics
    July 3, 2025

    Advertise

    • Advertise with us
    • Newsletters
    • Deal
    //

    The EB24 NETWORK is an INDEPENDENT MEDIA platform to generate awareness among the masses regarding society, socio-eco, and politico.

    Sign Up for Our Newsletter

    Subscribe to our newsletter to get our newest articles instantly!

      EB24 NETWORKEB24 NETWORK
      Follow US
      © 2024 EB24 Network. All Rights Reserved.
      • About Us
      • Privacy Policy
      • Terms of Use
      Welcome Back!

      Sign in to your account

      Username or Email Address
      Password

      Lost your password?