ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਾਲਕਾਜੀ ਸੀਟ ਤੋਂ ‘ਆਪ’ ਉਮੀਦਵਾਰ ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਜੇਤੂੁ ਰਹੇ ਹਨ। ਉਨ੍ਹਾਂ ਨੇ 41530 ਦੇ ਕਰੀਬ ਵੋਟਾਂ ਹਾਸਿਲ ਕਰਕੇ ਭਾਜਪਾ ਦੇ ਰਮੇਸ਼ ਬਿਧੂੜੀ ਨੂੰ 1000 ਦੇ ਕਰੀਬ ਵੋਟਾਂ ਨਾਲ ਹਰਾ ਦਿੱਤਾ ਹੈ।

Sign in to your account